Versions
PAV ਐਉਂ ਮੇਰਾ ਕ੍ਰੋਧ ਪੂਰਾ ਹੋਵੇਗਾ ਤਦੋਂ ਮੇਰਾ ਗੁੱਸਾ ਉਨ੍ਹਾਂ ਉੱਤੋਂ ਮਧਮ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ ਅਤੇ ਜਦੋਂ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ ਤਦ ਓਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁਝ ਉਚਾਰਿਆ ਸੀ
IRVPA ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ। ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁਝ ਆਖਿਆ ਸੀ।