Versions
PAV ਅਤੇ ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਪਰਬਤਾਂ, ਟਿੱਲਿਆਂ ਅਤੇ ਨਾਲਿਆਂ ਅਰ ਵਾਦੀਆਂ ਨੂੰ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਅਸਥਾਨਾਂ ਨੂੰ ਮੈਂ ਨਾਸ ਕਰਾਂਗਾ
IRVPA ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ ਕਰਾਂਗਾ।