Versions
PAV ਬਾਹਰ ਤਲਵਾਰ ਹੈ ਅਤੇ ਅੰਦਰ ਬਵਾ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ ਕਾਲ ਤੇ ਬਵਾ ਉਹ ਨੂੰ ਹੜੱਪ ਕਰ ਲੈਣਗੇ
IRVPA {ਇਸਰਾਏਲ ਦੇ ਪਾਪਾਂ ਦੀ ਸਜ਼ਾ} PS ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ।