Bible Versions
Bible Books

Ezekiel 7:19 (HCSB) Holman Christian Standard Bible

Versions

PAV   ਓਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਨ੍ਹਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਾਂਗਰ ਹੋਵੇਗਾ, ਯਹੋਵਾਹ ਦੇ ਕਹਿਰ ਵਾਲੇ ਦਿਨ ਉਨ੍ਹਾਂ ਦੀ ਚਾਂਦੀ ਅਤੇ ਉਨ੍ਹਾਂ ਦਾ ਸੋਨਾ ਉਨ੍ਹਾਂ ਨੂੰ ਨਹੀਂ ਛੁਡਾ ਸੱਕੇਗਾ। ਉਸ ਨਾਲ ਉਨ੍ਹਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ ਨਾ ਉਨ੍ਹਾਂ ਦੇ ਢਿੱਡ ਭਰਣਗੇ ਕਿਉਂ ਜੋ ਉਹ ਉਨ੍ਹਾਂ ਦਾ ਠੋਕਰ ਖਾਣ ਅਤੇ ਔਗਣ ਦਾ ਕਾਰਨ ਸੀ
IRVPA   ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ। ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ। ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us