Versions
PAV ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਘੱਲਾਂਗਾ ਅਤੇ ਤੇਰੇ ਮਾਰਗਾਂ ਦੇ ਅਨੁਸਾਰ ਤੇਰਾ ਨਿਆਉਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ
IRVPA ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਭੇਜਾਂਗਾ ਅਤੇ ਤੇਰੇ ਚਾਲ-ਚੱਲਣ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ; ਫਿਰ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ।