Versions
PAV ਤਦੋਂ ਮੈਂ ਅੰਦਰ ਜਾਕੇ ਤੱਕਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ ਦੁਆਲੇ ਕੰਧ ਉੱਤੇ ਬਣੇ ਹੋਏ ਹਨ
IRVPA ਤਦ ਮੈਂ ਅੰਦਰ ਜਾ ਕੇ ਦੇਖਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ।