Versions
PAV ਅਤੇ ਉਸ ਨੇ ਮੈਨੂੰ ਕਿਹਾ, ਹੇ ਆਦਮੀ ਦੇ ਪੁੱਤ੍ਰ! ਤੂੰ ਉਨ੍ਹਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ ਵੱਡੇ ਘਿਣਾਉਣੇ ਕੰਮ ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ ਤਾਂ ਜੋ ਮੈਂ ਆਪਣੇ ਪਵਿੱਤ੍ਰ ਅਸਥਾਨ ਤੋਂ ਦੂਰ ਚੱਲਾ ਜਾਵਾਂ, ਪਰ ਤੂੰ ਹਾਲਾਂ ਇਨ੍ਹਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ
IRVPA ਉਸ ਨੇ ਮੈਨੂੰ ਕਿਹਾ, ਹੇ ਮਨੁੱਖ ਦੇ ਪੁੱਤਰ! ਤੂੰ ਉਹਨਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ-ਵੱਡੇ ਘਿਣਾਉਣੇ ਕੰਮ, ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ, ਤਾਂ ਜੋ ਮੈਂ ਆਪਣੇ ਪਵਿੱਤਰ ਸਥਾਨ ਤੋਂ ਦੂਰ ਚਲਾ ਜਾਂਵਾਂ, ਪਰ ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।