Versions
PAV ਉਸ ਚਿੱਠੀ ਦੀ ਨਕਲ ਜੋ ਉਨ੍ਹਾਂ ਨੇ ਅਰਤਹਸ਼ਸ਼ਤਾ ਪਾਤਸ਼ਾਹ ਦੇ ਕੋਲ ਘੱਲੀ ਇਹ ਹੈ- ਤੁਹਾਡੇ ਦਾਸ ਓਹ ਲੋਕ ਜੋ ਦਰਿਆਓਂ ਪਾਰ ਰਹਿੰਦੇ ਹਨ ਵਗੈਰਾ ਵਗੈਰਾ
IRVPA ਉਸ ਚਿੱਠੀ ਦੀ ਨਕਲ ਜੋ ਉਨ੍ਹਾਂ ਨੇ ਅਰਤਹਸ਼ਸ਼ਤਾ ਰਾਜਾ ਦੇ ਕੋਲ ਭੇਜੀ ਇਹ ਹੈ - “ਰਾਜਾ ਅਰਤਹਸ਼ਸ਼ਤਾ ਦੀ ਸੇਵਾ ਵਿੱਚ: ਤੁਹਾਡੇ ਦਾਸ, ਉਹ ਲੋਕ ਜੋ ਦਰਿਆ ਪਾਰ ਰਹਿੰਦੇ ਹਨ - ਨਮਸਕਾਰ।