Versions
PAV ਪਾਤਸ਼ਾਹ ਨੂੰ ਪਤਾ ਹੋਵੇ ਭਈ ਯਹੂਦੀ ਜੋ ਤੁਹਾਡੇ ਕੋਲੋਂ ਸਾਡੀ ਵੱਲ ਯਰੂਸ਼ਲਮ ਵਿੱਚ ਆਏ ਹਨ ਉਸ ਆਕੀ ਤੇ ਕੁਪੱਤੇ ਸ਼ਹਿਰ ਨੂੰ ਬਣਾ ਰਹੇ ਹਨ ਅਤੇ ਕੰਧਾਂ ਨੂੰ ਮੁਕਾ ਤੇ ਨੀਆਂ ਨੂੰ ਸੁਧਾਰ ਚੁੱਕੇ ਹਨ
IRVPA ਰਾਜਾ ਨੂੰ ਖ਼ਬਰ ਹੋਵੇ ਕਿ ਜੋ ਯਹੂਦੀ ਤੁਹਾਡੇ ਕੋਲੋਂ ਸਾਡੇ ਵੱਲ ਯਰੂਸ਼ਲਮ ਵਿੱਚ ਆਏ ਹਨ, ਉਹ ਉਸ ਵਿਦਰੋਹੀ ਅਤੇ ਦੁਸ਼ਟ ਸ਼ਹਿਰ ਦੀ ਉਸਾਰੀ ਕਰ ਰਹੇ ਹਨ, ਸਗੋਂ ਕੰਧਾਂ ਨੂੰ ਬਣਾ ਲਿਆ ਹੈ ਅਤੇ ਨੀਹਾਂ ਨੂੰ ਸੁਧਾਰ ਚੁੱਕੇ ਹਨ।