Versions
PAV ਅਤੇ ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਦਿਨਾਂ ਤੋਂ ਲੈ ਕੇ ਫਾਰਸ ਦੇ ਪਾਤਸ਼ਾਹ ਦਾਰਾ ਦੇ ਰਾਜ ਤਾਈਂ ਉਨ੍ਹਾਂ ਦੇ ਮਨੋਰਥ ਨੂੰ ਮੇਟਣ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਵੱਢੀ ਦਿੰਦੇ ਰਹੇ
IRVPA ਅਤੇ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿਨਾਂ ਤੋਂ ਲੈ ਕੇ, ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਤੱਕ, ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਕਰਨ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ। PS