Versions
PAV ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਏਸ ਭਵਨ ਦੀ ਚੱਠ ਦੇ ਵੇਲੇ ਸੌ ਵਹਿੜੇ ਤੇ ਦੋ ਛੱਤ੍ਰੇ ਤੇ ਚਾਰ ਸੌ ਲੇਲੇ ਤੇ ਸਾਰੇ ਇਸਰਾਏਲ ਦੇ ਪਾਪ ਦੀ ਬਲੀ ਲਈ ਬਾਰਾਂ ਬੱਕਰੇ ਇਸਰਾਏਲ ਦਿਆਂ ਗੋਤਾਂ ਅਨੁਸਾਰ ਚੜ੍ਹਾਏ
IRVPA ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਸਮੇਂ ਸੌ ਵਹਿੜੇ, ਦੋ ਸੌ ਭੇਡੂ, ਚਾਰ ਸੌ ਲੇਲੇ ਅਤੇ ਸਾਰੇ ਇਸਰਾਏਲ ਦੇ ਪਾਪ ਬਲੀ ਲਈ ਬਾਰਾਂ ਬੱਕਰੇ, ਇਸਰਾਏਲ ਦੇ ਗੋਤਾਂ ਅਨੁਸਾਰ ਚੜ੍ਹਾਏ।