Versions
PAV ਲਿਖਤੁਮ ਪੌਲੁਸ ਜਿਹੜਾ ਰਸੂਲ ਹਾਂ, ਮਨੁੱਖਾਂ ਦੀ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ ਸਗੋਂ ਯਿਸੂ ਮਸੀਹ ਦੇ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਜਿਹ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ
ERVPA ਪੌਲੁਸ ਰਸੂਲ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਮਨੁੱਖਾਂ ਵੱਲੋਂ ਰਸੂਲ ਵਜੋਂ ਨਹੀਂ ਚੁਣਿਆ ਗਿਆ ਸੀ। ਮੈਂ ਲੋਕਾਂ ਦੁਆਰਾ ਨਹੀਂ ਭੇਜਿਆ ਗਿਆ। ਨਹੀਂ। ਯਿਸੂ ਮਸੀਹ ਅਤੇ ਪਰਮੇਸ਼ੁਰ ਪਿਤਾ ਨੇ ਮੈਨੂੰ ਇੱਕ ਰਸੂਲ ਬਣਾਇਆ। ਪਰਮੇਸ਼ੁਰ ਹੀ ਹੈ ਜਿਸਨੇ ਯਿਸੂ ਨੂੰ ਮੌਤ ਤੋਂ ਉਭਾਰਿਆ।
IRVPA {ਨਮਸਕਾਰ} PS ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।