Bible Versions
Bible Books

Galatians 1:16 (HCSB) Holman Christian Standard Bible

Versions

PAV   ਜੋ ਆਪਣੇ ਪੁੱਤ੍ਰ ਨੂੰ ਮੇਰੇ ਵਿੱਚ ਪਰਕਾਸ਼ ਕਰੇ ਭਈ ਮੈਂ ਉਹ ਦੀ ਖੁਸ਼ ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦੋਂ ਹੀ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਪੁੱਛੀ
ERVPA   ਪਰਮੇਸ਼ੁਰ ਚਾਹੁੰਦਾ ਸੀ ਕਿ ਮੈਂ ਉਸਦੇ ਪੁੱਤਰ ਬਾਰੇ ਗੈਰ ਯਹੂਦੀਆਂ ਨੂੰ ਖੁਸ਼ਖਬਰੀ ਦੱਸਾਂ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੇ ਪੁੱਤਰ ਬਾਰੇ ਪ੍ਰਕਾਸ਼ ਕੀਤਾ। ਜਦੋਂ ਪਰਮੇਸ਼ੁਰ ਨੇ ਮੈਨੂੰ ਬੁਲਾਇਆ, ਮੈਂ ਕਿਸੇ ਮਨੁੱਖ ਪਾਸੋਂ ਸਲਾਹ ਜਾਂ ਸਹਾਇਤਾ ਨਹੀਂ ਮੰਗੀ।
IRVPA   ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us