Bible Versions
Bible Books

Galatians 1:23 (HCSB) Holman Christian Standard Bible

Versions

PAV   ਪਰ ਨਿਰਾ ਓਹ ਇਹ ਸੁਣਦੀਆਂ ਸਨ ਭਈ ਜਿਹੜਾ ਸਾਨੁੰ ਅੱਗੇ ਸਤਾਉਂਦਾ ਸੀ ਉਹ ਹੁਣ ਉਸ ਨਿਹਚਾ ਦੀ ਖੁਸ਼ ਖਬਰੀ ਸੁਣਾਉਂਦਾ ਹੈ ਜਿਹ ਨੂੰ ਅੱਗੇ ਬਰਬਾਦ ਕਰਦਾ ਸੀ
ERVPA   ਉਨ੍ਹਾਂ ਨੇ ਮੇਰੇ ਬਾਰੇ ਇਹੀ ਸੁਣਿਆ ਸੀ; “ਇਹ ਆਦਮੀ ਸਾਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹੁਣ ਉਹ ਲੋਕਾਂ ਨੂੰ ਓਸੇ ਵਿਸ਼ਵਾਸ ਦਾ ਪ੍ਰਚਾਰ ਕਰ ਰਿਹਾ ਹੈ ਜਿਸਨੂੰ ਕਦੇ ਉਹ ਤਬਾਹ ਕਰਨਾ ਚਾਹੁੰਦਾ ਸੀ।”
IRVPA   ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us