Versions
PAV ਮੈਂ ਅਚਰਜ ਹੁੰਦਾ ਹਾਂ ਜੋ ਤੁਸੀਂ ਉਸ ਤੋਂ ਜਿਹ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ ਐਨੀ ਛੇਤੀ ਹੋਰ ਕਿਸੇ ਖੁਸ਼ ਖਬਰੀ ਦੀ ਵੱਲ ਝੁੱਕਦੇ ਜਾਂਦੇ ਹੋ
ERVPA ਥੋਡ਼ਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬਡ਼ਾ ਹੈਰਾਣ ਹਾਂ ਕਿਉਂਕਿ ਤੁਸੀਂ ਇੱਕ ਵਖਰੀ ਖੁਸ਼ ਖਬਰੀ ਵੱਲ ਮੁਡ਼ ਰਹੇ ਹੋ।
IRVPA {ਕੋਈ ਦੂਸਰੀ ਖੁਸ਼ਖਬਰੀ ਨਹੀਂ} PS ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ।