Bible Versions
Bible Books

Galatians 1:8 (HCSB) Holman Christian Standard Bible

Versions

PAV   ਪਰ ਜੇਕਰ ਅਸੀਂ ਵੀ ਯਾ ਸੁਰਗ ਤੋਂ ਕੋਈ ਦੂਤ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਅਸਾਂ ਤੁਹਾਨੂੰ ਸੁਣਾਈ ਸੀ ਕੋਈ ਹੋਰ ਖੁਸ਼ ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
ERVPA   ਅਸੀਂ ਤੁਹਾਨੂੰ ਸੱਚੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਇਸ ਲਈ ਜੇਕਰ ਅਸੀਂ ਖੁਦ ਜਾਂ ਸਵਰਗ ਦਾ ਕੋਈ ਦੂਤ ਵੀ ਤੁਹਾਨੂੰ ਇੱਕ ਵਖਰੀ ਤਰ੍ਹਾਂ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹੈ, ਤਾਂ ਉਸਦਾ ਤਿਰਸਕਾਰ ਕਰ ਦੇਣਾ ਚਾਹੀਦਾ ਹੈ।
IRVPA   ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us