Bible Versions
Bible Books

Galatians 2:13 (HCSB) Holman Christian Standard Bible

Versions

PAV   ਅਤੇ ਬਾਕੀ ਯਹੂਦੀਆਂ ਨੇ ਵੀ ਉਹ ਦੇ ਨਾਲ ਦੁਰੰਗੀ ਕੀਤੀ ਐਥੋਂ ਤੀਕ ਜੋ ਬਰਨਬਾਸ ਵੀ ਓਹਨਾਂ ਦੀ ਦੁਰੰਗੀ ਨਾਲ ਭਰਮਾਇਆ ਗਿਆ
ERVPA   ਇਸ ਲਈ ਪਤਰਸ ਪਖੰਡੀ ਸੀ। ਹੋਰ ਯਹੂਦੀ ਆਸਥਾਵਾਨ ਵੀ ਪਤਰਸ ਨਾਲ ਰਲ ਗਏ। ਇਸ ਲਈ ਉਹ ਵੀ ਪਾਖੰਡੀ ਸਨ। ਬਰਨਬਾਸ ਵੀ ਉਨ੍ਹਾਂ ਯਹੂਦੀਆਂ ਤੋਂ ਪ੍ਰਭਾਵਿਤ ਸੀ ਅਤੇ ਉਹ ਵੀ ਇੱਕ ਕਪਟੀ ਸੀ।
IRVPA   ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us