Bible Versions
Bible Books

Galatians 3:11 (HCSB) Holman Christian Standard Bible

Versions

PAV   ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਸ਼ਰਾ ਤੋਂ ਧਰਮੀ ਕੋਈ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ
ERVPA   ਇਸੇ ਲਈ ਇਹ ਬਹੁਤ ਸਪਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸਕਦਾ। ਪੋਥੀਆਂ ਆਖਦੀਆਂ ਹਨ, “ਜਿਹਡ਼ਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ।”
IRVPA   ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us