Versions
PAV ਅਤੇ ਸ਼ਰਾ ਨੂੰ ਨਿਹਚਾ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹ ਨੇ ਓਹਨਾਂ ਹੁਕਮਾਂ ਦੀ ਪਾਲਨਾ ਕੀਤੀ ਸੋ ਓਹਨਾਂ ਤੋਂ ਜੀਉਂਦਾ ਰਹੇਗਾ
ERVPA ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹਡ਼ਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ।”
IRVPA ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ।