Bible Versions
Bible Books

Galatians 3:16 (HCSB) Holman Christian Standard Bible

Versions

PAV   ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਬਚਨ ਦਿੱਤੇ ਗਏ ਸਨ। ਉਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ
ERVPA   ਪਰਮੇਸ਼ੁਰ ਨੇ ਅਬਰਾਹਾਮ ਨੂੰ ਅਤੇ ਉਸਦੀ ਔਲਾਦ ਨਾਲ ਵਾਦੇ ਕੀਤੇ। ਪਰਮੇਸ਼ੁਰ ਨੇ ਇਹ ਨਹੀਂ ਆਖਿਆ, “ਅਤੇ ਤੁਹਾਡੀਆਂ ਔਲਾਦਾਂ ਨੂੰ।” ਉਸਦਾ ਅਰਥ ਬਹੁਤ ਸਾਰੇ ਲੋਕ ਹੋ ਸਕਦਾ ਹੈ। ਇਸਦੀ ਜਗ਼੍ਹਾ ਪਰਮੇਸ਼ੁਰ ਨੇ ਆਖਿਆ, “ਅਤੇ ਤੁਹਾਡੀ ਔਲਾਦ ਨੂੰ।”ਇਸਦਾ ਅਰਥ ਹੈ ਕੇਵਲ ਇੱਕ ਵਿਅਕਤੀ; ਅਤੇ ਉਹ ਮਸੀਹ ਹੈ।
IRVPA   ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us