Bible Versions
Bible Books

Galatians 3:18 (HCSB) Holman Christian Standard Bible

Versions

PAV   ਕਿਉਂਕਿ ਜੇ ਅਧਕਾਰ ਸ਼ਰਾ ਤੋਂ ਹੁੰਦਾ ਤਾਂ ਫੇਰ ਬਚਨ ਤੋਂ ਨਹੀਂ, ਪਰੰਤੂ ਪਰਮੇਸ਼ੁਰ ਨੇ ਅਬਰਾਹਾਮ ਲਈ ਉਹ ਨੂੰ ਬਚਨ ਦੇ ਰਾਹੀਂ ਦਾਨ ਕੀਤਾ ਹੈ
ERVPA   ਕੀ ਨੇਮ ਦੀ ਪਾਲਣਾ ਕਰਨਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰ ਸਕਦਾ ਹੈ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ? ਨਹੀਂ। ਜੇ ਅਸੀਂ ਪਾਲਣਾ ਕਰਕੇ ਪ੍ਰਾਪਤ ਕਰ ਸਕਦੇ ਹੁੰਦੇ, ਤਾਂ ਉਹ ਪਰਮੇਸ਼ੁਰ ਦਾ ਵਾਦਾ ਨਹੀਂ ਜਿਹਡ਼ਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰਦਾ ਹੈ। ਪਰੰਤੂ ਪਰਮੇਸ਼ੁਰ ਨੇ ਆਪਣੀਆਂ ਭਰਪੂਰ ਅਸੀਸਾਂ ਅਬਰਾਹਾਮ ਨੂੰ ਆਪਣੇ ਵਾਦੇ ਰਾਹੀਂ ਦਿੱਤੀਆਂ।
IRVPA   ਕਿਉਂਕਿ ਜੇ ਵਾਰਿਸ ਬਿਵਸਥਾ ਤੋਂ ਹੁੰਦਾ ਤਾਂ ਫੇਰ ਵਾਇਦੇ ਤੋਂ ਨਹੀਂ, ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦੇ ਦੇ ਰਾਹੀਂ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us