Bible Versions
Bible Books

Galatians 3:22 (HCSB) Holman Christian Standard Bible

Versions

PAV   ਪਰ ਧਰਮ ਪੁਸਤਕ ਨੇ ਸਭਨਾਂ ਨੂੰ ਪਾਪ ਦੇ ਹੇਠਾਂ ਬੰਦ ਕਰ ਛੱਡਿਆ ਭਈ ਉਹ ਬਚਨ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਮਿਲਦਾ ਹੈ ਨਿਹਚਾ ਕਰਨ ਵਾਲਿਆਂ ਨੂੰ ਦਿੱਤਾ ਜਾਵੇ।।
ERVPA   ਪਰ ਇਹ ਸੱਚ ਨਹੀਂ ਹੈ, ਕਿਉਂਕਿ ਪੋਥੀਆਂ ਨੇ ਪਰਗਟ ਕੀਤਾ ਕਿ ਸਾਰੇ ਲੋਕੀਂ ਪਾਪ ਨਾਲ ਬਝੇ ਹੋਏ ਕੈਦੀ ਹਨ। ਪੋਥੀਆਂ ਨੇ ਇਹ ਕਿਉਂ ਪਰਗਟ ਕੀਤਾ? ਤਾਂ ਜੋ ਵਿਸ਼ਵਾਸ ਰਾਹੀਂ ਲੋਕਾਂ ਨੂੰ ਵਾਦਾ ਦਿੱਤਾ ਜਾ ਸਕੇ। ਇਹ ਵਾਦਾ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਕਰਨ ਲਈ ਦਿੱਤਾ ਗਿਆ ਹੈ।
IRVPA   ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us