Versions
PAV ਨਾ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਹੋ ਸੱਕਦਾ ਹੈ ਕਿਉਂ ਜੋ ਤੁਸੀਂ ਸੱਭੇ ਮਸੀਹ ਯਿਸੂ ਵਿੱਚ ਇੱਕੋ ਹੀ ਹੋ
ERVPA ਹੁਣ, ਮਸੀਹ ਯਿਸੂ ਵਿੱਚ, ਯਹੂਦੀਆਂ ਅਤੇ ਯੂਨਾਨੀਆਂ ਵਿਚਕਾਰ ਵੀ ਕੋਈ ਫ਼ਰਕ ਨਹੀਂ। ਇਥੇ ਗੁਲਾਮਾਂ ਅਤੇ ਅਜ਼ਾਦਾਂ ਵਿਚਕਾਰ ਵੀ ਕੋਈ ਫ਼ਰਕ ਨਹੀਂ। ਨਰ ਅਤੇ ਮਾਦਾ ਵਿੱਚ ਕੋਈ ਫ਼ਰਕ ਨਹੀਂ ਹੈ। ਕਿਉਂਕਿ ਤੁਸੀਂ ਸਾਰੇ ਮਸੀਹ ਯਿਸੂ ਵਿੱਚ ਇੱਕ ਹੋ।
IRVPA ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।