Bible Versions
Bible Books

Galatians 3:5 (HCSB) Holman Christian Standard Bible

Versions

PAV   ਫੇਰ ਜਿਹੜਾ ਤੁਹਾਨੂੰ ਆਤਮਾ ਦਿੰਦਾ ਅਤੇ ਤੁਹਾਡੇ ਵਿੱਚ ਕਰਾਮਾਤਾਂ ਵਿਖਾਉਂਦਾ ਹੈ ਸੋ ਸ਼ਰਾ ਦੇ ਕੰਮਾਂ ਤੋਂ ਯਾ ਨਿਹਚਾ ਦੇ ਸੁਨੇਹੇ ਤੋਂ ਇਹ ਕਰਦਾ ਹੈ?।।
ERVPA   ਕੀ ਪਰਮੇਸ਼ੁਰ ਤੁਹਾਨੂੰ ਇਸ ਲਈ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ। ਕੀ ਪਰਮੇਸ਼ੁਰ ਤੁਹਾਨੂੰ ਕਰਿਸ਼ਮੇ ਇਸ ਲਈ ਦਿਖਾਉਂਦਾ ਹੈ ਕਿ ਤੁਸੀਂ ਨੇਮ ਉੱਤੇ ਚੱਲਦੇ ਹੋ? ਨਹੀਂ। ਪਰਮੇਸ਼ੁਰ ਤੁਹਾਨੂੰ ਆਪਣਾ ਆਤਮਾ ਇਸ ਲਈ ਪ੍ਰਦਾਨ ਕਰਦਾ ਹੈ ਅਤੇ ਕਰਿਸ਼ਮੇ ਕਰਦਾ ਹੈ ਕਿਉਂਕਿ ਤੁਸੀਂ ਖੁਸ਼ਖਬਰੀ ਨੂੰ ਸੁਣਿਆ ਹੈ ਅਤੇ ਉਸ ਉੱਤੇ ਯਕੀਨ ਕੀਤਾ ਹੈ।
IRVPA   ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us