Versions
PAV ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਦੀ ਪਰਤੀਤ ਕੀਤੀ ਅਤੇ ਇਹ ਉਹ ਦੇ ਲਈ ਧਰਮ ਗਿਣੀ ਗਈ
ERVPA ਪੋਥੀਆਂ ਅਬਰਾਹਾਮ ਬਾਰੇ ਵੀ ਇਹੀ ਆਖਦੀਆਂ ਹਨ। “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ। ਅਤੇ ਪਰਮੇਸ਼ੁਰ ਨੇ ਅਬਰਾਹਾਮ ਦੇ ਵਿਸ਼ਵਾਸ ਨੂੰ ਪ੍ਰਵਾਨ ਕੀਤਾ। ਉਸਨੇ ਅਬਰਾਹਾਮ ਨੂੰ ਧਰਮੀ ਬਣਾਇਆ।”
IRVPA ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ।