Bible Versions
Bible Books

Galatians 4:14 (HCSB) Holman Christian Standard Bible

Versions

PAV   ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸਾਂ ਤੁੱਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਨਿਆਈਂ ਸਗੋਂ ਮਸੀਹ ਯਿਸੂ ਦੀ ਨਿਆਈਂ ਕਬੂਲ ਕੀਤਾ
ERVPA   ਮੇਰੀ ਬਿਮਾਰੀ ਤੁਹਾਡੇ ਉੱਪਰ ਬੋਝ ਸੀ। ਪਰ ਤੁਸੀਂ ਮੇਰੇ ਬਾਰੇ ਕੋਈ ਨਫ਼ਰਤ ਨਹੀਂ ਦਿਖਾਈ। ਤੁਸੀਂ ਮੈਨੂੰ ਵਾਪਸ ਚਲੇ ਜਾਣ ਲਈ ਮਜਬੂਰ ਨਹੀਂ ਕੀਤਾ ਤੁਸੀਂ ਮੇਰੀ ਇਸ ਤਰ੍ਹਾਂ ਆਉ-ਭਗਤ ਕੀਤੀ ਸੀ ਜਿਵੇਂ ਮੈਂ ਪਰਮੇਸ਼ੁਰ ਵੱਲੋਂ ਆਇਆ ਕੋਈ ਦੂਤ ਹੋਵਾਂ। ਤੁਸੀਂ ਮੈਂਨੂੰ ਇਉਂ ਪ੍ਰਵਾਨ ਕੀਤਾ ਜਿਵੇਂ ਮੈਂ ਖੁਦ ਮਸੀਹ ਹੋਵਾਂ।
IRVPA   ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us