Bible Versions
Bible Books

Galatians 4:18 (HCSB) Holman Christian Standard Bible

Versions

PAV   ਪਰ ਭਲਾ ਇਹ ਹੈ ਜੋ ਭਲੀ ਗੱਲੇ ਸਦਾ ਤੁਹਾਨੂੰ ਫੁਸਲਾਉਣ ਅਤੇ ਨਾ ਕੇਵਲ ਓਸ ਵੇਲੇ ਜਾਂ ਮੈਂ ਤੁਹਾਡੇ ਕੋਲ ਹੋਵਾਂ
ERVPA   ਲੋਕਾਂ ਲਈ ਤੁਹਾਡੇ ਅੰਦਰ ਦਿਲਚਸਪੀ ਦਰਸ਼ਾਉਣਾ ਚੰਗੀ ਗੱਲ ਹੈ। ਪਰ ਉਦੋਂ ਹੀ ਜਦੋਂ ਉਨ੍ਹਾਂ ਦਾ ਮੰਤਵ ਚੰਗਾ ਹੋਵੇ। ਇਹ ਗੱਲ ਹਮੇਸ਼ਾ ਸੱਚੀ ਹੈ। ਇਹ ਉਦੋਂ ਵੀ ਸੱਚੀ ਹੈ ਜਦੋਂ ਕਿ ਮੈਂ ਤੁਹਾਡੇ ਨਾਲ ਹਾਂ ਅਤੇ ਉਦੋਂ ਵੀ ਜਦੋਂ ਮੈਂ ਤੁਹਾਡੇ ਕੋਲੋਂ ਦੂਰ ਹੁੰਦਾ ਹਾਂ।
IRVPA   ਪਰ ਇਹ ਵੀ ਚੰਗਾ ਹੈ ਜੋ ਭਲੀ ਗੱਲ ਵਿੱਚ ਹਰ ਸਮੇਂ ਮਿੱਤਰ ਬਣਾਉਣ ਦਾ ਯਤਨ ਕੀਤਾ ਜਾਵੇ ਅਤੇ ਨਾ ਕੇਵਲ ਉਸੇ ਵੇਲੇ ਜਦੋਂ ਮੈਂ ਤੁਹਾਡੇ ਕੋਲ ਹੋਵਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us