Bible Versions
Bible Books

Galatians 4:24 (HCSB) Holman Christian Standard Bible

Versions

PAV   ਏਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥ ਇਹ ਜੋ ਏਹ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਾ ਪਹਾੜੋਂ ਹੈ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ
ERVPA   ਇਹ ਸੱਚੀ ਕਹਾਣੀ ਸਾਡੇ ਲਈ ਇੱਕ ਤਸਵੀਰ ਬਣਾਉਂਦੀ ਹੈ। ਦੋਵੇਂ ਔਰਤਾਂ ਪਰਮੇਸ਼ੁਰ ਅਤੇ ਮਨੁੱਖਾਂ ਵਿਚਕਾਰ ਕੀਤੇ ਗਏ ਦੋ ਕਰਾਰ ਵਾਂਗ ਹਨ। ਇੱਕ ਕਰਾਰ ਸਿਨਾਈ ਪਰਬਤ ਉੱਤੇ ਕੀਤਾ ਗਿਆ ਹੈ। ਜਿਹਡ਼ੇ ਲੋਕ ਇਸ ਕਰਾਰ ਦੇ ਅਧੀਨ ਹਨ ਉਹ ਗੁਲਾਮਾਂ ਵਰਗੇ ਹਨ। ਹਾਜਰਾ ਨਾਮੇ ਮਾਂ ਉਸ ਕਰਾਰ ਵਰਗੀ ਹੈ।
IRVPA   ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us