Bible Versions
Bible Books

Galatians 5:10 (HCSB) Holman Christian Standard Bible

Versions

PAV   ਮੈਨੂੰ ਪ੍ਰਭੁ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਹੋਰ ਖਿਆਲ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਘਬਰਾਉਂਦਾ ਹੈ ਉਹ ਭਾਵੇਂ ਕੋਈ ਹੋਵੇ ਆਪਣੀ ਸਜ਼ਾ ਭੋਗੇਗਾ!
ERVPA   ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵਖਰੇ ਵਿਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ।
IRVPA   ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us