Versions
PAV ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਲੋਚਦਾ ਹੈ ਕਿਉਂ ਜੋ ਏਹ ਇੱਕ ਦੂਏ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਸੋ ਨਾ ਕਰੋ
ERVPA ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹਡ਼ੇ ਤੁਸੀਂ ਸੱਚਮੁਚ ਕਰਨਾ ਚਾਹੁੰਦੇ ਹੋ।
IRVPA ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।