Bible Versions
Bible Books

Galatians 5:3 (HCSB) Holman Christian Standard Bible

Versions

PAV   ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫੇਰ ਸਾਖੀ ਭਰਦਾ ਹਾਂ ਜੋ ਉਹ ਸਾਰੀ ਸ਼ਰਾ ਨੂੰ ਪੂਰਿਆਂ ਕਰਨ ਦਾ ਕਰਜਾਈ ਹੈ
ERVPA   ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ।
IRVPA   ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us