Versions
PAV ਜਿਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਓਹ ਬਦੋ ਬਦੀ ਤੁਹਾਡੀ ਸੁੰਨਤ ਕਰਾਉਂਦੇ ਹਨ ਨਿਰਾ ਇਸ ਕਰਕੇ ਜੋ ਓਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ
ERVPA ਕੁਝ ਲੋਕ ਤੁਹਾਨੂੰ ਸੁੰਨਤੀਏ ਹੋਣ ਲਈ ਮਜਬੂਰ ਕਰ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂ ਜੁ ਉਹ ਚਾਹੁੰਦੇ ਹਨ ਕਿ ਦੂਸਰੇ ਉਨ੍ਹਾਂ ਨੂੰ ਕਬੂਲਣ। ਅਤੇ ਉਹ ਤੁਹਾਨੂੰ ਸਿਰਫ਼ ਇਸ ਡਰ ਦੇ ਕਾਰਣ ਸੁੰਨਤ ਕਰਾਉਣ ਲਈ ਮਜਬੂਰ ਕਰਦੇ ਹਨ, ਕਿ ਜੇਕਰ ਉਹ ਸਿਰਫ਼ ਮਸੀਹ ਦੀ ਸਲੀਬ ਦਾ ਅਨੁਸਰਣ ਕਰਨਗੇ, ਉਨ੍ਹਾਂ ਨੂੰ ਤਸੀਹੇ ਦਿੱਤੇ ਜਾਣਗੇ।
IRVPA ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।