Bible Versions
Bible Books

Galatians 6:4 (HCSB) Holman Christian Standard Bible

Versions

PAV   ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਨਿਰੇ ਆਪਣੀ ਹੀ ਵੱਲ, ਨਾ ਦੂਏ ਦੀ ਵੱਲ ਅਭਮਾਨ ਪਰਾਪਤ ਹੋਵੇਗਾ
ERVPA   ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸਕਦਾ ਹੈ।
IRVPA   ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us