Versions
PAV ਅਤੇ ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤਾਈਂ ਸੀ ਅਤੇ ਸਦੂਮ ਅਰ ਅਮੂਰਾਹ ਅਰ ਅਦਮਾਹ ਅਰ ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤਾਈਂ ਸੀ
IRVPA ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ।