Versions
PAV ਅਬਰਾਮ ਅਰ ਨਾਹੋਰ ਨੇ ਆਪਣੇ ਲਈ ਤੀਵੀਆਂ ਕੀਤੀਆਂ। ਅਬਰਾਮ ਦੀ ਪਤਨੀ ਦਾ ਨਾਉਂ ਸਾਰਈ ਸੀ ਅਰ ਨਾਹੋਰ ਦੀ ਪਤਨੀ ਦਾ ਨਾਉਂ ਮਿਲਕਾਹ ਸੀ ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਰ ਯਿਸਕਾਹ ਦਾ ਪਿਤਾ ਸੀ
IRVPA ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ।