Versions
PAV ਤਾਂ ਉਨ੍ਹਾਂ ਨੇ ਆਖਿਆ ਕਿ ਆਓ ਅਸੀਂ ਆਪਣੇ ਲਈ ਇੱਕ ਸ਼ਹਿਰ ਅਰ ਇੱਕ ਬੁਰਜ ਬਣਾਈਏ ਜਿਸ ਦੀ ਟੀਸੀ ਅਕਾਸ਼ ਤੀਕ ਹੋਵੇ ਅਰ ਆਪਣੇ ਲਈ ਇੱਕ ਨਾਉਂ ਕੱਢੀਏ ਅਜਿਹਾ ਨਾ ਹੋਵੇ ਭਈ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ
IRVPA ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ।