Versions
PAV ਅਤੇ ਓਹ ਮੁੜਕੇ ਏਨ ਮਿਸਪਾਟ ਅਰਥਾਤ ਕਾਦੇਸ ਨੂੰ ਆਏ ਅਤੇ ਅਮਾਲੇਕੀਆਂ ਦੇ ਸਾਰੇ ਮੁਲਕ ਨੂੰ ਅਰ ਅਮੋਰੀਆਂ ਨੂੰ ਵੀ ਜੋ ਹਸਿਸੋਨ ਤਾਮਰ ਵਿੱਚ ਵੱਸਦੇ ਸਨ ਮਾਰਿਆ
IRVPA ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ।