Versions
PAV ਕੀ ਸਾਰੀ ਧਰਤੀ ਦਾ ਨਿਆਈ ਨਿਆਉਂ ਨਾ ਕਰੇਗਾ? ਤਾਂ ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਨਗਰ ਦੇ ਵਿਚਕਾਰ ਮੈਨੂੰ ਲੱਭਣ ਤਾਂ ਮੈਂ ਸਾਰੀ ਥਾਂ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ
IRVPA ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ।