Versions
PAV ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਤ ਉੱਥੇ ਚਾਲੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲੀਆਂ ਦੇ ਕਾਰਨ ਇਹ ਨਹੀਂ ਕਰਾਂਗਾ
IRVPA ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ।