Versions
PAV ਛੇਤੀ ਕਰ ਉੱਥੇ ਨੂੰ ਭੱਜ ਕਿਉਂਕਿ ਮੈਂ ਕੁਝ ਨਹੀਂ ਕਰ ਸਕਦਾ ਜਦ ਤਕ ਤੂੰ ਉੱਥੇ ਨਾ ਜਾਵੇ। ਏਸ ਲਈ ਉਸ ਨਗਰ ਦਾ ਨਾਉਂ ਸੋਆਰ ਰੱਖਿਆ ਗਿਆ
IRVPA ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ * ਛੋਟੀ ਥਾਂ ਰੱਖਿਆ ਗਿਆ। PS