Bible Versions
Bible Books

Genesis 19:34 (HCSB) Holman Christian Standard Bible

Versions

PAV   ਫੇਰ ਅਗਲੇ ਦਿਨ ਐਉਂ ਹੋਇਆ ਕਿ ਪਲੌਠੀ ਨੇ ਛੋਟੀ ਨੂੰ ਆਖਿਆ, ਵੇਖ ਮੈਂ ਕਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮੱਧ ਪਿਲਾਈਏ ਅਤੇ ਤੂੰ ਜਾਹ ਉੂਹ ਦੇ ਸੰਗ ਲੇਟ ਅਤੇ ਐਉਂ ਅਸੀਂ ਆਪਣੇ ਪਿਤਾ ਦੀ ਅੰਸ ਕਾਇਮ ਰੱਖਾਂਗੀਆਂ
IRVPA   ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us