Versions
PAV ਤਾਂ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਜੋਤਾਂ ਹੋਣ ਤਾਂਜੋ ਓਹ ਦਿਨ ਨੂੰ ਰਾਤ ਤੋਂ ਅੱਡ ਕਰਨ, ਨਾਲੇ ਓਹ ਨਿਸ਼ਾਨਾਂ ਤੇ ਰੁੱਤਾਂ ਤੇ ਦਿਨਾਂ ਤੇ ਵਰਿਹਾਂ ਲਈ ਹੋਣ
IRVPA ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।