Bible Versions
Bible Books

Genesis 1:26 (HCSB) Holman Christian Standard Bible

Versions

PAV   ਤਾਂ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ ਅਤੇ ਅਕਾਸ਼ ਦਿਆਂ ਪੰਛੀਆਂ ਉੱਤੇ ਅਤੇ ਡੰਗਰਾਂ ਉੱਤੇ ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਪੁਰ ਸਾਰੇ ਘਿੱਸਰਨ ਵਾਲਿਆਂ ਉੱਤੇ ਰਾਜ ਕਰਨ
IRVPA   ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us