Versions
PAV ਤਾਂ ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ ਕਿ ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ
IRVPA ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ * ਉਹਨਾਂ ਦਿਨਾਂ ਵਿੱਚ ਲੋਕ ਅਜਿਹਾ ਕਰਦੇ ਹੋਏ ਸਹੁੰ ਖਾਂਦੇ ਸਨ l ;