Versions
PAV ਤਾਂ ਉਸ ਸ਼ਤਾਬੀ ਨਾਲ ਆਪਣਾ ਘੜਾ ਹੌਦ ਵਿੱਚ ਡੋਹਲ ਦਿੱਤਾ ਅਰ ਫੇਰ ਖੂਹ ਵਿੱਚੋਂ ਪਾਣੀ ਭਰਨ ਨੂੰ ਨੱਠਕੇ ਗਈ ਅਰ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ
IRVPA ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।