Versions
PAV ਅਤੇ ਮੇਰੇ ਸਵਾਮੀ ਦੀ ਪਤਨੀ ਸਾਰਾਹ ਨੇ ਆਪਣੇ ਬਿਰਧਪੁਣੇ ਵਿੱਚ ਮੇਰੇ ਸਵਾਮੀ ਲਈ ਇੱਕ ਪੁੱਤ੍ਰ ਜਣਿਆ ਅਰ ਉਸ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ
IRVPA ਅਤੇ ਮੇਰੇ ਸੁਆਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸੁਆਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ ਹੈ।