Versions
PAV ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਹਾਂ ਅਰ ਮੈਂ ਆਖਿਆ, ਹੇ ਯਹੋਵਾਹ ਮੇਰੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸੁਫਲ ਕਰੇਂ
IRVPA ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਅਤੇ ਆਖਿਆ, ਹੇ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸਫ਼ਲ ਕਰੇਂ।