Bible Versions
Bible Books

Genesis 24:45 (HCSB) Holman Christian Standard Bible

Versions

PAV   ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉੱਤਰੀ ਅਰ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਿਲਾਈਂ
IRVPA   ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕ ਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਪਾਣੀ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਾਣੀ ਪਿਲਾਈਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us