Versions
PAV ਪਰ ਉਸ ਉਨ੍ਹਾਂ ਨੂੰ ਆਖਿਆ, ਮੈਨੂੰ ਨਾ ਡੱਕੋ ਕਿਉਂਜੋ ਯਹੋਵਾਹ ਨੇ ਮੇਰਾ ਪੈਡਾਂ ਸੁਫਲ ਕੀਤਾ ਹੈ। ਮੈਨੂੰ ਘੱਲ ਦਿਓ ਤਾਂਜੋ ਮੈਂ ਆਪਣੇ ਸਵਾਮੀ ਦੇ ਕੋਲ ਜਾਵਾਂ
IRVPA ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾ ਰੋਕੋ ਕਿਉਂ ਜੋ ਯਹੋਵਾਹ ਨੇ ਮੇਰੇ ਸਫ਼ਰ ਨੂੰ ਸਫ਼ਲ ਕੀਤਾ ਹੈ। ਹੁਣ ਮੈਨੂੰ ਵਿਦਿਆ ਕਰੋ ਤਾਂ ਜੋ ਮੈਂ ਆਪਣੇ ਸੁਆਮੀ ਕੋਲ ਜਾਂਵਾਂ।