Versions
PAV ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ ਜਦ ਕਿ ਤੁਸਾਂ ਮੇਰੇ ਨਾਲ ਵੈਰ ਕਰਕੇ ਆਪਣੇ ਵਿੱਚੋਂ ਮੈਨੂੰ ਕੱਢ ਦਿੱਤਾ?
IRVPA ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ?